Raghav Chadha (@raghav_chadha) header
Raghav Chadha (@raghav_chadha) profile picture

Member of Parliament (Rajya Sabha), India | Former Member of Legislative Assembly (MLA), Delhi | Member, BJP | Chartered Accountant

New Delhi, India
Joined December 2009
Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)Photo by Raghav Chadha (@raghav_chadha)
Raghav Chadha retweeted
India is playing a whole new game!
4,402
25,563
3,070
144,912
7,426,592
ਗੁਰੂ ਘਰ ਪ੍ਰਤੀ ਸ਼ਰਧਾ, ਸਿੱਖ ਵਿਰਸੇ ਪ੍ਰਤੀ ਸਤਿਕਾਰ ਅਤੇ ਸੰਗਤ ਨਾਲ ਪਿਆਰ ਦਾ ਇੱਕ ਬਹੁਤ ਹੀ ਭਾਵਪੂਰਨ ਦ੍ਰਿਸ਼ ਮਨੀਲਾ ਵਿੱਚ ਦੇਖਣ ਨੂੰ ਮਿਲਿਆ। ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਸਾਹਿਬ ਵਿਖੇ ਨਤਮਸਤਕ ਹੋ ਕੇ ਇਸ ਦੀ ਮੁੜ-ਉਸਾਰੀ ਦੇ ਨੀਂਹ-ਪੱਥਰ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇੱਕ ਸਦੀ ਤੋਂ ਵੀ ਵੱਧ ਪੁਰਾਣਾ ਇਹ ਗੁਰੂ ਘਰ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਦੀ ਅਟੁੱਟ ਸ਼ਰਧਾ, ਸੇਵਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਜੀ ਦੀ ਇਹ ਸ਼ਮੂਲੀਅਤ ਸਿੱਖ ਵਿਰਸੇ, ਸਿੱਖ ਧਰਮ ਅਤੇ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਪ੍ਰਤੀ ਸਤਿਕਾਰ ਦਾ ਇੱਕ ਸੁੰਦਰ ਪ੍ਰਗਟਾਵਾ ਹੈ। ਮਨੀਲਾ ਦੀ ਸਮੁੱਚੀ ਸੰਗਤ ਨੂੰ ਇਸ ਪਾਵਨ ਉਪਰਾਲੇ ਲਈ ਦਿਲੋਂ ਵਧਾਈ। ਵਾਹਿਗੁਰੂ ਜੀ ਮਿਹਰ ਕਰਨ।
35
6
651
89,978
Raghav Chadha retweeted
I feel very blessed to bow in humble reverence before Sri Guru Granth Sahib Ji and join in the Ardas at the historic Gurudwara Khalsa Diwan Sahib in Manila. It is truly a moment of profound spiritual joy. ਮੈਂ ਆਪਣੇ ਆਪ ਨੂੰ ਬਹੁਤ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਿਮਰਤਾ ਸਹਿਤ ਨਤਮਸਤਕ ਹੋਣ ਅਤੇ ਅਰਦਾਸ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਸੱਚਮੁੱਚ ਅਥਾਹ ਅਧਿਆਤਮਿਕ ਆਨੰਦ ਦਾ ਪਲ ਹੈ।
281
2,184
43
8,796
308,257
happy diwali to everyone 🪔
51
7
1,469
18,874
Had the pleasure of meeting Petr Tolstoy, the great-great-grandson of the legendary Leo Tolstoy on the sidelines of the 12th BRICS Parliamentary Forum at Parliament House, New Delhi. One of the greatest writers and philosophers of all time, Leo Tolstoy, the celebrated author of War and Peace and Anna Karenina, was much more than a literary genius. Born into aristocracy, he questioned privilege and inequality. A soldier who witnessed the horrors of war, he became a passionate advocate of peace, non-violence, compassion and truth. What makes his legacy particularly special to us Indians is his profound intellectual and spiritual connection with Mahatma Gandhi. In 1909, Tolstoy and Gandhi ji began exchanging letters on truth, love and non-violence. His writings deeply influenced Gandhi ji's principles, which became powerful instruments in India's freedom struggle. Gandhi ji even named his settlement in South Africa ‘Tolstoy Farm’ in his honour. More than a century later, meeting his direct descendant, himself a distinguished parliamentarian, at India's Parliament was a special moment. A beautiful reminder that while nations may be separated by geography, great ideas know no borders. The intellectual connection between Tolstoy's Russia and our India remains a timeless chapter in the friendship between our two great nations. 🇮🇳🇷🇺
96
35
15
660
59,357
Strongly condemn these remarks. Insulting the Hon'ble Prime Minister and his late father is not political courage. It is a shameful and arrogant disregard for public decency and the people’s mandate. It exposes the mind-set of silver-spoon elite that cannot accept a leader who rose through the democratic process and successively earned the mandate of millions.
#WATCH | A ruckus broke out during Congress national president Mallikarjun Kharge's address at the 139th birth anniversary celebration of Dr. Shri Krishna Singh in Patna, Bihar A person present at the event said that PM Modi would not go anywhere, Kharge responded, "Modi ka baap bhi jayega."
2,240
1,285
236
8,865
677,479
Raghav Chadha retweeted
Modi Govt deals another lethal blow against drugs with Operation Trident. Our agencies launched a barrage of simultaneous crackdowns across 38 locations in Assam, Mizoram and Manipur on 23 October, smashing an international narco-cartel. The operation revealed ₹100 crore worth of hawala transactions, froze 1,424 bank accounts, attached properties worth ₹17.82 crore, seized 500 detonators and ₹12 lakh in cash, and led to the arrest of 18 people. The network trafficked narcotics across the borders of India, Myanmar and Bangladesh through the Death Triangle Corridor. The offensive attests to India’s Himalayan resolve to realise the mission of eradicating every drug network by 31 December 2029. India will hammer until the last nail is driven into the coffin of drug cartels. Heartiest congratulations to the anti-narcotics team comprising central agencies, and police forces of the three states.
690
5,754
342
23,608
2,272,180
केंद्रीय गृह मंत्री आदरणीय श्री अमित शाह जी को जन्मदिन की हार्दिक शुभकामनाएँ। देश की सुरक्षा को मजबूत बनाने, माओवाद के खात्मे और नशामुक्त भारत के लिए आपका संकल्प और लगातार प्रयास हम सभी के लिए प्रेरणादायक हैं। ईश्वर आपको अच्छा स्वास्थ्य, लंबी आयु और एक मजबूत, सुरक्षित भारत के निर्माण के लिए निरंतर शक्ति प्रदान करें।
145
234
6
3,219
321,970
Raghav Chadha retweeted
Vijaya Dashami celebrates the victory of good over evil. It reminds us of the enduring strength of truth and righteousness. nitter.cf/i/broadcasts/1MJgNbmBz…
726
2,806
86
9,439
655,165
Raghav Chadha retweeted
पंजाब के गुरदासपुर, संगरूर और मानसा में नशे के खिलाफ संघर्ष करते हुए अपना जीवन गँवाने वालों के परिजनों से मिलने के बाद लुधियाना में मीडिया के साथियों से संवाद कर रहा हूँ। ਪੰਜਾਬ ਦੇ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਵਿੱਚ ਨਸ਼ੇ ਦੇ ਖ਼ਿਲਾਫ਼ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਲੁਧਿਆਣਾ ਵਿੱਚ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ ਕਰ ਰਿਹਾ ਹਾਂ।nitter.cf/i/broadcasts/1mxPaZMMQ…
134
560
7
1,364
509,609
Raghav Chadha retweeted
पंजाब में नशे के कारोबार ने एक ओर युवाओं को अपना शिकार बनाकर प्रदेश के भविष्य को अंधकार में धकेल दिया है, वहीं माताओं, बहनों और बेटियों को कभी न भरने वाला घाव दे दिया है। नशे के कारोबार के खिलाफ संघर्ष करने वाले स्व. गुलजार सिंह जी पर इतना दबाब बनाया गया कि उन्होंने आत्महत्या कर ली। आज संगरूर के तूर बंजारा में उनके परिजनों से मिला। इस परिवार ने जो खोया है, उसकी भरपाई असंभव है। चिट्टे के काले कारोबार के खिलाफ AAP सरकार ने आँखें मूँद लीं है। प्रदेश में हमारी सरकार बनते ही इन चिट्टे कारोबारियों की उल्टी गिनती शुरू हो जाएगी और पंजाब इस काले कारोबार से पूरी तरह मुक्त होगा। ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਨੇ ਇੱਕ ਪਾਸੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਸੂਬੇ ਦੇ ਭਵਿੱਖ ਨੂੰ ਹਨ੍ਹੇਰੇ ਵਿੱਚ ਧੱਕ ਦਿੱਤਾ ਹੈ, ਉੱਥੇ ਹੀ ਮਾਵਾਂ, ਭੈਣਾਂ ਅਤੇ ਬੇਟੀਆਂ ਨੂੰ ਕਦੇ ਨਾ ਭਰਨ ਵਾਲਾ ਜ਼ਖ਼ਮ ਦੇ ਦਿੱਤਾ ਹੈ। ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਸਵ. ਗੁਲਜ਼ਾਰ ਸਿੰਘ ਜੀ 'ਤੇ ਇੰਨਾ ਦਬਾਅ ਬਣਾਇਆ ਗਿਆ ਕਿ ਉਨ੍ਹਾਂ ਨੇ ਆਤਮਹੱਤਿਆ ਕਰ ਲਈ। ਅੱਜ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਿਆ। ਇਸ ਪਰਿਵਾਰ ਨੇ ਜੋ ਖੋਹਿਆ ਹੈ, ਉਸ ਦੀ ਭਰਪਾਈ ਅਸੰਭਵ ਹੈ। ਚਿੱਟੇ ਦੇ ਕਾਲੇ ਕਾਰੋਬਾਰ ਖ਼ਿਲਾਫ਼ 'ਆਪ' ਸਰਕਾਰ ਨੇ ਅੱਖਾਂ ਮੀਟ ਲਈਆਂ ਹਨ। ਸੂਬੇ ਵਿੱਚ ਸਾਡੀ ਸਰਕਾਰ ਬਣਦਿਆਂ ਹੀ ਇਨ੍ਹਾਂ ਚਿੱਟੇ ਦੇ ਵਪਾਰੀਆਂ ਦੀ ਉਲਟੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ ਪੰਜਾਬ ਇਸ ਕਾਲੇ ਕਾਰੋਬਾਰ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ।
268
2,132
51
10,080
1,558,301
Raghav Chadha retweeted
आप-दा सरकार में पंजाब में बेलगाम हो चुके नशे के कारोबार के खिलाफ आवाज बुलंद करने पर अपनी जान गंवाने वाले स्व. विक्रमजीत सिंह जी के परिजनों से आज गुरदासपुर में उनके आवास पर मिलकर अपनी संवेदनाएँ व्यक्त कीं। ईश्वर उन्हें यह दुःख सहने की शक्ति प्रदान करें। पंजाब में नशे के बढ़ते जाल और नशा तस्करों के हौसलों ने AAP सरकार की कार्यप्रणाली पर गंभीर प्रश्नचिह्न खड़े कर दिए हैं। भगवंत मान सरकार में एक ओर पंजाब का युवा नशे की भेंट चढ़ रहा है, वहीं दूसरी ओर इसके खिलाफ आवाज उठाने वाले सुरक्षित नहीं हैं। पंजाब सहित पूरे भारत को नशामुक्त बनाने और युवाओं के भविष्य को सुरक्षित करने के लिए हम संकल्पबद्ध हैं। ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚ ਬੇਲਗਾਮ ਹੋ ਚੁੱਕੇ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਆਪਣਾ ਜੀਵਨ ਗਵਾਉਣ ਵਾਲੇ ਸਵ. ਬਿਕਰਮਜੀਤ ਸਿੰਘ ਜੀ ਦੇ ਪਰਿਵਾਰ ਨਾਲ ਅੱਜ ਗੁਰਦਾਸਪੁਰ ਵਿੱਚ ਉਨ੍ਹਾਂ ਦੇ ਨਿਵਾਸ 'ਤੇ ਮਿਲ ਕੇ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਪੰਜਾਬ ਵਿੱਚ ਨਸ਼ੇ ਦੇ ਵਧਦੇ ਜਾਲ ਅਤੇ ਨਸ਼ਾ ਤਸਕਰਾਂ ਦੇ ਹੌਸਲਿਆਂ ਨੇ 'ਆਪ' ਸਰਕਾਰ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਗਵੰਤ ਮਾਨ ਸਰਕਾਰ ਵਿੱਚ ਇੱਕ ਪਾਸੇ ਪੰਜਾਬ ਦਾ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਸ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਸਮੇਤ ਪੂਰੇ ਭਾਰਤ ਨੂੰ ਨਸ਼ਾਮੁਕਤ ਬਣਾਉਣ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਸੀਂ ਵਚਨਬੱਧ ਹਾਂ।
246
1,507
43
6,873
1,257,331
Raghav Chadha retweeted
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਵਧ-ਫੁੱਲ ਰਹੇ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਜਿਨ੍ਹਾਂ ਲੋਕਾਂ ਨੂੰ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ, ਉਨ੍ਹਾਂ ਦੇ ਪਰਿਵਾਰਾਂ ਨਾਲ ਮੈਂ ਮੰਗਲਵਾਰ (20 ਅਕਤੂਬਰ) ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਮੁਲਾਕਾਤ ਕਰਾਂਗਾ। ਇਨ੍ਹਾਂ ਪਰਿਵਾਰਾਂ ਨੇ ਜੋ ਕੁਝ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ। ਭਾਰਤ ਸਰਕਾਰ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਏਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾ ਕੇ ਰਹੇਗੀ।
499
3,723
79
17,204
2,014,962
The news of tragic stampede at the Chorbagan Durga Puja pandal in Kolkata is deeply distressing. My heartfelt condolences to the families who have lost their loved ones in this tragedy. I pray to Maa Durga to give strength to the bereaved families and wish a swift recovery to all those injured. Om Shanti 🙏
119
105
4
1,708
37,186
Raghav Chadha retweeted
Punjab’s drug crisis has reached an alarming level. The killing of 40-year-old Bikramjit Singh in Gurdaspur, just two days after anti-drug activist Parvinder Singh Jhota was killed in Mansa, raises serious questions about the collapse of law and order under the AAP government. What has Punjab come to when leading voices in society fighting against drugs must fear for their lives? Punjab needs decisive action against the drug mafia and safety for its citizens. The people of Punjab deserve accountability and a government that can keep them safe.
142
659
17
1,654
37,947
Raghav Chadha retweeted
ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਦਿੜਬਾ ਵਿੱਚ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ 'ਆਪ' ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ 'ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ। ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ 'ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ। ਸਾਡਾ ਟੀਚਾ ਸਪੱਸ਼ਟ ਹੈ - ਨਸ਼ੇ ਦੇ ਕਾਰੋਬਾਰ 'ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ 'ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿੱਚ ਜਿਊਣ ਲਈ ਮਜਬੂਰ ਨਾ ਹੋਵੇ।
444
2,543
90
11,201
1,780,052
Raghav Chadha retweeted
पंजाब आज नशे, गैंगस्टरवाद व संगठित अपराध के बढ़ते खतरे से जूझ रहा है। भगवंत मान सरकार के सामने सबसे बड़ा सवाल है कि आखिर पंजाब की जनता की सुरक्षा की जिम्मेदारी कौन निभाएगा? दिरबा में एक पिता का दबाव में जहर खा लेना और मानसा में नशे के खिलाफ आवाज उठाने वाले परविंदर सिंह झोटा की दिनदहाड़े हत्या ने पंजाब की कानून-व्यवस्था पर गंभीर सवाल खड़े कर दिए हैं। परविंदर के पिता ने AAP सरकार और उनके विधायक पर गंभीर आरोप लगाए हैं। गृह मंत्रालय भी इन दोनों घटनाओं पर पंजाब सरकार से जवाब माँगेगा। पंजाब में नशे का कारोबार फल-फूल रहा है, संगठित अपराध का खतरा बढ़ रहा है और नशे के खिलाफ आवाज उठाने वालों की सुरक्षा पर सवाल खड़े हो रहे हैं। भगवंत मान जी, पंजाब की जनता को प्रचार नहीं, जवाब, घोषणाएँ नहीं, परिणाम, नशे के नेटवर्क पर निर्णायक प्रहार और अपराधियों को मिलने वाले किसी भी राजनीतिक संरक्षण की निष्पक्ष जाँच चाहिए। मैं आज पंजाब की जनता के सामने अपना संकल्प दोहराता हूँ कि पंजाब में हमारी सरकार बनने पर हम नशामुक्त, गैंगस्टरमुक्त और सुरक्षित पंजाब बनाने के लिए पूरी ताकत से काम करेंगे। हमारा लक्ष्य स्पष्ट है - नशे के कारोबार पर प्रहार, युवाओं के भविष्य की रक्षा, अपराधियों पर कठोर कार्रवाई और कानून का ऐसा राज, जिसमें कोई भी नागरिक भय के साये में जीने को मजबूर न हो।
574
2,915
168
10,142
1,891,982
Had a wonderful time at IIM Ahmedabad, speaking at ‘The Red Brick Summit 2026.’ It was a pleasure to engage in a conversation on leadership, governance and India’s next chapter, and even more so interacting with such bright students. Really enjoyed the sharp questions and different perspectives. And the fun didn't stop at the session! From exploring the creative stalls to trying my hand at a few games, I enjoyed every bit of my time on the campus. Thank you to the students and organisers for all the warmth and affection. Such a talented, curious and confident bunch of young minds.
215
199
12
2,528
55,321